Arvind Kejriwal and Bhagwant Mann paid obeisance at Sachkhand Sri Harimandir Sahib, prayed for the well-being of all
I have come to pray for the peace and welfare of Punjab, Sachkhand Sri Harimandir Sahib is the center of devotion for all the people, it is my good fortune to be here today: Arvind Kejriwal

Amritsar : The Aam Aadmi Party (AAP) national convener and Delhi Chief Minister Arvind Kejriwal and Punjab Chief Minister Bhagwant Mann on Thursday paid obeisance at Sachkhand Sri Harimandir Sahib in Amritsar and asked for God’s blessings. While talking to the media outside Sri Darbar Sahib, Kejriwal said that he has come here to pray for the peace and welfare of Punjab. Sachkhand Sri Harimandir Sahib is the center of devotion for crores of people. It is a matter of good fortune for me to be here.
Arvind Kejriwal has come to Punjab for the first time after coming out of jail. He will also do a road show with Bhagwant Mann in Amritsar. On this occasion, Aam Aadmi Party candidate from Amritsar Kuldeep Singh Dhaliwal and a large number of party supporters were also present.
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਕੇਜਰੀਵਾਲ ਨੇ ਕਿਹਾ- ਉਹ ਇੱਥੇ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ, ਇੱਥੇ ਮੱਥਾ ਟੇਕਣਾ ਮੇਰੇ ਲਈ ਭਾਗਾਂ ਵਾਲੀ ਗੱਲ ਹੈ
ਅੰਮ੍ਰਿਤਸਰ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਅਤੇ ਭਲਾਈ ਲਈ ਅਰਦਾਸ ਕਰਨ ਆਏ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰੋੜਾਂ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਹੈ। ਇੱਥੇ ਮੱਥਾ ਟੇਕਣਾ ਮੇਰੇ ਲਈ ਵੀ ਬੜੀ ਭਾਗਾਂ ਵਾਲੀ ਗੱਲ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਪਹੁੰਚੇ ਹੋਏ ਹਨ। ਉਨ੍ਹਾਂ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਮੌਜੂਦ ਸਨ।
अरविंद केजरीवाल और भगवंत मान ने सचखंड श्री हरिमंदिर साहिब में टेका मत्था, सभी लोगों की भलाई के लिए की प्रार्थना
केजरीवाल ने कहा – वह पंजाब की शांति और कल्याण के लिए अरदास करने यहां आए हैं, सचखंड श्री हरिमंदिर साहिब सभी लोगों की श्रद्धा का केंद्र, यहां नतमस्तक होना मेरे लिए भी सौभाग्य की बात
अमृतसर
आम आदमी पार्टी(आप) के राष्ट्रीय संयोजक और दिल्ली के मुख्यमंत्री अरविंद केजरीवाल एवं पंजाब के मुख्यमंत्री भगवंत मान ने वीरवार को अमृतसर में सचखंड श्री हरिमंदिर साहिब में मत्था टेका और ईश्वर का आशीर्वाद प्राप्त किया। श्री दरबार साहिब के बाहर मीडिया से बातचीत करते हुए केजरीवाल ने कहा कि वह पंजाब की शांति और कल्याण के लिए यहां अरदास करने आए हैं।
सचखंड श्री हरिमंदिर साहिब करोड़ों लोगों की श्रद्धा का केंद्र है। यहां नतमस्तक होना मेरे लिए भी सौभाग्य की बात है। जेल से निकलने के बाद अरविंद केजरीवाल पहली बार पंजाब आए हैं। उन्होंने अमृतसर में भगवंत मान के साथ एक रोड शो भी किया। इस दौरान उनके साथ अमृतसर से आम आदमी पार्टी के उम्मीदवार कुलदीप धालीवाल और बड़ी संख्या में पार्टी समर्थक मौजूद थे।
Comments are closed.