Amit Shah reassumes charge as Union Home Minister

New Delhi : Amit Shah reassumed charge as Union Home Minister in North Block, New Delhi today. In his post on ‘X’ Shri Amit Shah said that under the leadership of Prime Minister Shri Narendra Modi, the Ministry of Home Affairs (MHA) will remain committed to the security of the nation and its people, as it always has been.
Union Home Minister said that Modi 3.0 will take its efforts for India’s security to the next level and build Bharat as a bulwark against terrorism, insurgency, and naxalism.
Earlier today, Union Home Minister Shri Amit Shah paid tributes to martyred police personnel at National Police memorial. He said that remembering the martyrs of our police forces who laid down their lives guarding the honor of the nation and whose saga of sacrifice immortalised the fervour of patriotism forever.

अमित शाह ने आज नॉर्थ ब्लॉक स्थित गृह मंत्रालय में केन्द्रीय गृह मंत्री के रूप में पुन: पदभार ग्रहण किया
प्रधानमंत्री श्री नरेन्द्र मोदी जी के नेतृत्व में गृह मंत्रालय देश और देशवासियों की सुरक्षा के लिए प्रतिबद्ध होकर निरंतर कार्य करता रहेगा – श्री अमित शाह

नई दिल्ली

अमित शाह ने आज नॉर्थ ब्लॉक स्थित गृह मंत्रालय में केन्द्रीय गृह मंत्री के रूप में पुन: पदभार ग्रहण किया। पदभार ग्रहण करने के बाद ‘x’ पर एक पोस्ट में केन्द्रीय गृह मंत्री ने कहा कि प्रधानमंत्री श्री नरेन्द्र मोदी जी के नेतृत्व में गृह मंत्रालय देश और देशवासियों की सुरक्षा के लिए प्रतिबद्ध होकर निरंतर कार्य करता रहेगा।
उन्होंने कहा कि मोदी 3.0 में देश की सुरक्षा नीतियों एवं प्रयासों को नई ऊँचाइयाँ मिलेगी और भारत आतंकवाद व नक्सलवाद के खिलाफ एक मजबूत शक्ति बन कर उभरेगा। इससे पहले, केन्द्रीय गृह मंत्री श्री अमित शाह ने आज राष्ट्रीय पुलिस स्मारक पर शहीद पुलिसकर्मियों को श्रद्धासुमन अर्पित किये। उन्होंने कहा कि देश के सम्मान की रक्षा और राष्ट्रप्रेम की भावना को अपने सर्वोच्च बलिदान से अमर बनाने वाले देश के वीर पुलिसकर्मियों को मैं नमन करता हूँ।

ਅਮਿਤ ਸ਼ਾਹ ਨੇ ਅੱਜ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਵਜੋਂ ਮੁੜ ਤੋਂ ਚਾਰਜ ਸੰਭਾਲਿਆ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨੈਸ਼ਨਲ ਪੁਲਿਸ ਮੈਮੋਰੀਅਲ (National Police memorial) ‘ਤੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ

ਨਵੀਂ ਦਿੱਲੀ

ਅਮਿਤ ਸ਼ਾਹ ਨੇ ਅੱਜ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੇ ਰੂਪ ਵਿੱਚ ਮੁੜ ਤੋਂ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਦੇ ਬਾਅਦ ਐਕਸ (‘x’) ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਗ੍ਰਹਿ ਮੰਤਰਾਲਾ ਦੇਸ਼ ਅਤੇ ਦੇਸ਼ਵਾਸੀਆਂ ਦੀ ਸੁਰੱਖਿਆ ਲਈ ਪ੍ਰਤੀਬੱਧ ਹੋ ਕੇ ਨਿਰੰਤਰ ਕੰਮ ਕਰਦਾ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਮੋਦੀ 3.0 ਵਿੱਚ ਦੇਸ਼ ਦੀਆਂ ਸੁਰੱਖਿਆ ਨੀਤੀਆਂ ਅਤੇ ਪ੍ਰਯਾਸਾਂ ਨੂੰ ਨਵੀਆਂ ਉੱਚਾਈਆਂ ਮਿਲਣਗੀਆਂ ਅਤੇ ਭਾਰਤ ਅੱਤਵਾਦ ਅਤੇ ਨਕਸਲਵਾਦ ਵਿਰੁੱਧ ਇੱਕ ਮਜ਼ਬੂਤ ਸ਼ਕਤੀ ਬਣ ਕੇ ਉੱਭਰੇਗਾ।ਇਸ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਰਾਸ਼ਟਰੀ ਪੁਲਿਸ ਸਮਾਰਕ ‘ਤੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਸਨਮਾਨ ਦੀ ਰੱਖਿਆ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਆਪਣੇ ਸਰਬਉੱਚ ਬਲੀਦਾਨ ਨਾਲ ਅਮਰ ਬਣਾਉਣ ਵਾਲੇ ਦੇਸ਼ ਦੇ ਵੀਰ ਪੁਲਿਸ ਕਰਮਚਾਰੀਆਂ ਨੂੰ ਮੈਂ ਨਮਨ ਕਰਦਾ ਹਾਂ।

 

 

Comments are closed.