Vigilance Bureau arrests private person for demanding Rs one lakh bribe

Phagwara : The Punjab Vigilance Bureau (VB), during its ongoing campaign against corruption in the state, on Monday has arrested a private person Pardeep Kumar, a resident of Khalwara colony, Phagwara, Kapurthala district for demanding a bribe of Rs one lakh in the name of Tehsildar and manager Fard Kendar Phagwara.
Disclosing this here today an official spokesperson of the state VB said this case has been registered against the said accused on an online complaint lodged by Manjit Singh, a resident of village Madhopur in tehsil Phagwara on the Chief Minister anti corruption action line.
He further added that the complainant has alleged in his complaint that the above said accused has demanded an illegal gratification of Rs one lakh in a revenue case regarding mutation of ancestral land as his wife has submitted an application to the Tehsildar who has marked it to the concerned Patwari.
The accused has assured the complainant to accomplish the task and told him that the Tehsildar and Fard Kendar manager has demanded Rs one lakh as a bribe in this regard. The complainant has also made recording of demand raised by the above said accused while demanding money and submitted to the VB as an evidence.
In this regard the VB range Jalandhar has investigated the complaint and found the allegations made by the complainant as true and correct. On the basis of this report, a case under Prevention of Corruption Act has been registered against the above said accused at VB police station Jalandhar range and has been arrested.
The accused would be produced in the competent court tomorrow. Further investigation into this case was under progress, he added.
ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਫਗਵਾੜਾ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ।
ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
तहसीलदार के नाम पर लाख रुपए की रिश्वत मांगने वाला व्यक्ति विजीलैंस ब्यूरो द्वारा गिरफ़्तार
फगवाड़ा
पंजाब विजीलैंस ब्यूरो ने राज्य में भ्रष्टाचार के विरुद्ध चल रही मुहिम के दौरान सोमवार को एक व्यक्ति प्रदीप कुमार, निवासी खलवाड़ा कॉलोनी, फगवाड़ा, ज़िला कपूरथला को तहसीलदार और मैनेजर फ़र्द केंद्र फगवाड़ा के नाम पर एक लाख रुपए की रिश्वत मांगने के दोष अधीन गिरफ़्तार किया है।
इस सम्बन्धी जानकारी देते हुये राज्य विजीलैंस ब्यूरो के एक सरकारी प्रवक्ता ने बताया कि उक्त मुलजिम के विरुद्ध यह मुकदमा तहसील फगवाड़ा के गाँव माधोपुर के निवासी मनजीत सिंह की तरफ से मुख्यमंत्री भ्रष्टाचार विरोधी एक्शन लाईन में दर्ज करवाई गई ऑनलाइन शिकायत के आधार पर दर्ज किया गया है।
प्रवक्ता ने आगे बताया कि शिकायतकर्ता ने अपनी शिकायत में दोष लगाया है कि उसकी पत्नी ने पैतृक ज़मीन के विरासती इंतकाल सम्बन्धी एक दरख़ास्त तहसीलदार को दी है जिसने वह अर्ज़ी सम्बन्धित पटवारी को भेज दी है परन्तु उपरोक्त मुलजिम इस केस में एक लाख रुपए की माँग कर रहा है क्योंकि उसने शिकायतकर्ता को काम पूरा करने का भरोसा देते हुये कहा है कि इस सम्बन्धी तहसीलदार और फ़र्द केंद्र का मैनेजर एक लाख रुपए रिश्वत माँग रहे हैं। शिकायतकर्ता ने उपरोक्त मुलजिम की तरफ से पैसों की माँग करते समय आवाज़ की रिकार्डिंग भी कर ली जोकि उसने सबूत के तौर पर विजीलैंस ब्यूरो को सौंप दी।
इस सम्बन्धी विजीलैंस रेंज जालंधर ने शिकायत की पड़ताल करके शिकायतकर्ता की तरफ से लगाए दोषों को सही और ठीक पाया है। इस रिपोर्ट के आधार पर उक्त दोषी के खि़लाफ़ भ्रष्टाचार रोकथाम कानून के अंतर्गत विजीलैंस ब्यूरो के थाना जालंधर रेंज में मुकदमा दर्ज करके उसे गिरफ़्तार कर लिया गया है। मुलजिमों को कल समर्थ अदालत में पेश किया जायेगा। उन्होंने कहा कि इस मामले की आगे जांच जारी है।
Comments are closed.