Vigilance Bureau arrests SDM office official for taking Rs 20,000 bribe

Amritsar : The Punjab Vigilance Bureau (VB), during its ongoing campaign against corruption in the state, has apprehended Tilak Raj, posted at office of SDM -2, Amritsar for accepting a bribe of Rs 20,000. Disclosing this here today an official spokesperson of the state VB said the above mentioned accused has been arrested on the complaint lodged by Amritpal Singh, a resident of village Thathian, Amritsar district.
He further informed that during the investigation of the said complainant it was found that the accused had demanded Rs 30,000 for helping the complainant in his case for getting compensation amounting to Rs 77,92,000 for the land acquired by the National Highway Authority of India. Subsequently, a trap was laid by VB Unit Amritsar and the accused was caught red handed accepting Rs 20,000 from the complainant in the presence of two official witnesses.
He added that in this regard a case under Prevention of Corruption Act has been registered at VB police station Amritsar range. The accused would be produced in the competent court tomorrow and further investigation was under progress, he said.

एस. डी. एम. दफ्तर का मुलाज़ीम 20,000 रुपए रिश्वत लेता विजीलैंस ब्यूरो द्वारा काबू

अमृतसर

पंजाब विजीलैंस ब्यूरो ने राज्य में भ्रष्टाचार के विरुद्ध चल रही मुहिम के दौरान एस. डी. एम. – 2 अमृतसर के दफ़्तर में तैनात तिलक राज को 20, 000 रुपए रिश्वत लेते हुये रंगे हाथों काबू किया है। इस सम्बन्धी जानकारी देते हुये राज्य विजीलैंस ब्यूरो के सरकारी प्रवक्ता ने बताया कि उक्त मुलजिम को अमृतसर जिले के गाँव ठट्ठियां के निवासी अमृतपाल सिंह की तरफ से दर्ज करवाई गई शिकायत के आधार पर गिरफ़्तार किया गया है।
उन्होंने आगे बताया कि उक्त शिकायतकर्ता की पड़ताल के दौरान यह पाया गया कि उक्त मुलजिम ने शिकायतकर्ता की नेशनल हाईवे अथॉरिटी आफ इंडिया की तरफ से अधिग्रहित की ज़मीन का 77, 92, 000 रुपए मुआवज़ा दिलाने के लिए मदद करने के बदले रिश्वत के तौर पर 30,000 रुपए की माँग की थी। इस के बाद विजीलैंस यूनिट अमृतसर द्वारा जाल बिछाया गया और मुलजिम को दो सरकारी गवाहों की हाज़िरी में शिकायतकर्ता से 20,000 रुपए लेते हुए रंगे हाथों काबू कर लिया गया।
उन्होंने बताया कि इस सम्बन्धी विजीलैंस ब्यूरो थाना अमृतसर रेंज में भ्रष्टाचार रोकथाम कानून के अंतर्गत केस दर्ज किया गया है। उन्होंने बताया कि मुलजिम को कल अदालत में पेश किया जायेगा और आगे पूछताछ जारी है।

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅੰਮ੍ਰਿਤਸਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

 

 

Comments are closed.

seo ajansı - mersin escort -

boşanma avukatı

- Antalya iş ilanı - berlin werbung