S.A.S Nagar Location of the Help Desk Changed from Sub Registrar Office Entry to SDM Office
ADC Reiterates the Commitment of District Administration towards the people visiting DAC

S.A.S Nagar : The location of the Help Desk set up at DAC at Sub Registrar Office Entry gate has been relocated to SDM Office Entry to facilitate the people coming to the DAC in a better way. Additional Deputy Commissioner (G)Voraj S Tidke while dedicating the new and better-look Help Desk to the General Public along with SDM Deepankar Garg, said that the new look has been contributed by the District Lead Bank Punjab National Bank.
Terming the importance of the role of the Help Desk, he said that the help desk would help all those visitors facing problems to find out the departments that they have to visit. The dedicated employees deputed to the help desk to assist the residents coming to the District Administrative Complex to go to the right department with the location.
He said that the people who visit the DAC first time face issues in contacting the exact branch or office to deal with their problem. The help desk will help them approach the right office related to their need. He said that the role of the help desk would always be different from that of CM Window and Help Centre started in Room No 262 on the first floor.
This window will help them connect with the state grievance portal being directly monitored by the Punjab CM through his staff. SDM Deepakar Garg, PNB (Lead Bank) DGM Sh. Pankaj Anand and District Lead Bank Manager (PNB) M K Bhardwaj were also present there.
ਹੈਲਪ ਡੈਸਕ ਦਾ ਸਥਾਨ ਸਬ ਰਜਿਸਟਰਾਰ ਦਫਤਰ ਪ੍ਰਵੇਸ਼ ਦੁਆਰ ਤੋਂ ਬਦਲ ਕੇ ਐਸ ਡੀ ਐਮ ਦਫਤਰ ਦੀ ਐਂਟਰੀ ਵੱਲ ਤਬਦੀਲ ਕੀਤਾ ਗਿਆ
ਏ ਡੀ ਸੀ ਵਿਰਾਜ ਐਸ ਤਿੜਕੇ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ
ਐਸ.ਏ.ਐਸ.ਨਗਰ
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਬ ਰਜਿਸਟਰਾਰ ਦਫਤਰ ਦੇ ਐਂਟਰੀ ਗੇਟ ‘ਤੇ ਸਥਾਪਤ ਹੈਲਪ ਡੈਸਕ ਦੀ ਥਾਂ ਨੂੰ ਐਸ ਡੀ ਐਮ ਦਫਤਰ ਵਾਲੇ ਪਾਸੇ ਦੀ ਐਂਟਰੀ ਵੱਲ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਡੀ ਏ ਸੀ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਤਰੀਕੇ ਨਾਲ ਸਹੂਲਤ ਦਿੱਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਐਸ.ਡੀ.ਐਮ ਦੀਪਾਂਕਰ ਗਰਗ ਨਾਲ ਮਿਲ ਕੇ ਨਵਾਂ ਅਤੇ ਬਿਹਤਰ ਦਿੱਖ ਵਾਲਾ ਹੈਲਪ ਡੈਸਕ ਆਮ ਲੋਕਾਂ ਨੂੰ ਸਮਰਪਿਤ ਕਰਦਿਆਂ ਦੱਸਿਆ ਕਿ ਇਸ ਨਵੀਂ ਦਿੱਖ ਵਿੱਚ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਯੋਗਦਾਨ ਪਾਇਆ ਗਿਆ ਹੈ।
ਉਨ੍ਹਾਂ ਹੈਲਪ ਡੈਸਕ ਦੀ ਭੂਮਿਕਾ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਹੈਲਪ ਡੈਸਕ ਉਨ੍ਹਾਂ ਸਾਰੇ ਵਿਜ਼ਟਰਾਂ (ਡੀ ਸੀ ਕੰਪਲੈਕਸ ਆਉਣ ਵਾਲੇ ਲੋਕਾਂ) ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਮਦਦ ਕਰੇਗਾ, ਜਿਨ੍ਹਾਂ ਨੇ ਉਨ੍ਹਾਂ ਵਿਭਾਗਾਂ ਕੋਲ ਜਾਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਵਸਨੀਕਾਂ ਦੀ ਸਹੀ ਵਿਭਾਗ ਵਿੱਚ ਜਾਣ ਲਈ ਸਹਾਇਤਾ ਲਈ ਸਮਰਪਿਤ ਕਰਮਚਾਰੀਆਂ ਨੂੰ ਹੈਲਪ ਡੈਸਕ ‘ਤੇ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲੀ ਵਾਰ ਡੀ ਏ ਸੀ ਆਉਂਦੇ ਹਨ, ਉਨ੍ਹਾਂ ਨੂੰ ਆਪਣੀ ਸਮੱਸਿਆ ਦਾ ਨਿਪਟਾਰਾ ਕਰਨ ਲਈ ਸਹੀ ਸ਼ਾਖਾ ਜਾਂ ਦਫ਼ਤਰ ਨਾਲ ਸੰਪਰਕ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੈਲਪ ਡੈਸਕ ਉਹਨਾਂ ਦੀ ਲੋੜ ਅਨੁਸਾਰ ਸਹੀ ਦਫਤਰ ਤੱਕ ਪਹੁੰਚਣ ਵਿੱਚ ਉਹਨਾਂ ਦੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਦੀ ਭੂਮਿਕਾ ਪਹਿਲੀ ਮੰਜ਼ਿਲ ‘ਤੇ ਕਮਰਾ ਨੰਬਰ 262 ‘ਚ ਸ਼ੁਰੂ ਕੀਤੀ ਸੀ.ਐੱਮ ਵਿੰਡੋ ਅਤੇ ਹੈਲਪ ਸੈਂਟਰ ਨਾਲੋਂ ਹਮੇਸ਼ਾ ਵੱਖਰੀ ਰਹੇਗੀ।
ਇਹ ਵਿੰਡੋ ਉਹਨਾਂ ਨੂੰ ਰਾਜ ਦੇ ਸ਼ਿਕਾਇਤ ਪੋਰਟਲ ਨਾਲ ਜੁੜਨ ਵਿੱਚ ਮਦਦ ਕਰਦੀ ਹੈ ਜਿਸਦੀ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਆਪਣੇ ਸਟਾਫ ਦੁਆਰਾ ਸਿੱਧੇ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਐਸ ਡੀ ਐਮ ਦੀਪਾਂਕਰ ਗਰਗ, ਪੀ ਐਨ ਬੀ (ਲੀਡ ਬੈਂਕ) ਡੀ ਜੀ ਐਮ. ਪੰਕਜ ਆਨੰਦ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ (ਪੀਐਨਬੀ) ਐਮ ਕੇ ਭਾਰਦਵਾਜ ਵੀ ਮੌਜੂਦ ਸਨ।
Comments are closed.