Hon’ ble Acting Chief Justice GS Sandhawalia conducts annual inspection in courts at Samrala, Khanna , Payal & Ludhiana

Guard of honour accorded in Samrala

Ludhiana : Punjab and Haryana High Court Acting Chief Justice Gurmeet Singh Sandhawalia on Wednesday conducted the annual inspection of courts in Samrala, Khanna , Payal & Ludhiana.Earlier in the day, District and Sessions Judge Munish Singal, Deputy Commissioner Sakshi Sawhney, Khanna SSP Amneet Kondal welcomed Acting Chief Justice on his arrival in Samrala.
He was also accorded a guard of honour there.During the inspections, the Acting Chief Justice also visited the courts in Samrala, Khanna, Payal & Ludhiana. He also interacted with all the Judges of courts. Apart from this, Justice GS Sandhawalia also visited the Bar Rooms and listened to the grievances of Bar Association. He assured them of redressing their grievances at the earliest.

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ
ਸਮਰਾਲਾ ‘ਚ ਗਾਰਡ ਆਫ਼ ਆਨਰ ਵੀ ਦਿੱਤਾ ਗਿਆ

ਲੁਧਿਆਣਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ ‘ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਵੀ ਦੌਰਾ ਕੀਤਾ ਅਤੇ ਸਾਰੀਆਂ ਅਦਾਲਤਾਂ ਦੇ ਜੱਜਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਬਾਰ ਰੂਮਜ਼ ਦਾ ਵੀ ਦੌਰਾ ਕੀਤਾ ਅਤੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ।

 

DC LudhianaDeputy Commissioner LudhianaLudhianaSakshi Sawhney