In Presence Of Cabinet Minister Meet Hayer, Raj Lali Gill Assumes The Charge As Chairperson Of The Punjab State Commission For Women

Chandigarh : The newly appointed Chairperson of the Punjab State Commission for Women, Mrs. Raj Lali Gill, assumed her post today in the presence of Punjab Sports and Youth Services Minister Gurmeet Singh Meet Hayer. On this occasion, Cabinet Minister Meet Hayer expressed hope that the newly appointed Chairperson is honest, hardworking, impartial, and forward-thinking, and she will perform her responsibility eloquently.
He said that she would act as a bridge between the government and institutions for the effective implementation of pro-women policies. The Cabinet Minister congratulated Raj Lali Gill and expressed hope that the welfare of women would ensured by implementing schemes related to women’s welfare in the state.
Mrs. Raj Lali Gill expressed gratitude to Chief Minister S. Bhagwant Singh Mann. She said that she will fulfill the responsibility given to her with full dedication. While assuming the post, she said that her duty has been entrusted by the Punjab government for the welfare of women.
She will perform this duty with utmost honesty and diligence. Notably, Raj Lali Gill is a resident of SAS Nagar and has been associated with NGOs for the welfare of women for a long time.
On this occasion, Harchand Singh Barsat, Chairman Punjab Mandi Board, Narinder Singh Shergill Chairman Milkfed, Prabhjot Kaur Chairman District Planning Board Mohali, Sukhjinder Singh Kaoni Chairman, Mangal Singh Jalandhar Chairman, Aatam Prakash Singh Bablu Chairman, Manjit Sidhu and famous artist Karamjit Anmol were present.

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ।
ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ।
ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।

कैबिनेट मंत्री मीत हेयर की हाजिऱी में राज लाली गिल ने पंजाब राज्य महिला आयोग के चेयरपर्सन के तौर पर पद संभाला

चंडीगढ़

पंजाब राज्य महिला आयोगके नव-नियुक्त चेयरपर्सन श्रीमती राज लाली गिल ने आज पंजाब के खेल और युवा सेवा मंत्री गुरमीत सिंह मीत हेयर की मौजूदगी में अपना पद संभाल लिया। इस मौके पर कैबिनेट मंत्री मीत हेयर ने आशा अभिव्यक्त की कि नव-नियुक्त चेयरपर्सन ईमानदार, मेहनती, निष्पक्ष और प्रगतिशील सोच वाले हैं और पंजाब राज्य महिला आयोग के चेयरपर्सन के तौर पर श्रीमती राज लाली गिल बखूबी अपनी जि़म्मेदारी निभाएंगे।
उन्होंने कहा कि वह महिला हितैषी नीतियों को प्रभावशाली ढंग से लागू करने के लिए सरकार और संस्थाओं के बीच एक पुल के तौर पर काम करेंगे। कैबिनेट मंत्री ने राज लाली गिल को बधाई देते हुए उम्मीद अभिव्यक्त की कि राज्य में औरतों की भलाई सम्बन्धी स्कीमों को लागू करके औरतों की भलाई को यकीनी बनाऐंगे।
श्रीमती राज लाली गिल ने मुख्यमंत्री स. भगवंत सिंह मान का धन्यवाद करते हुए कहा कि उनको जो जि़म्मेदारी सौंपी गई है, उसे वह पूरी जि़म्मेदारी से निभाएंगे। उन्होंने पद संभालते हुए कहा कि पंजाब सरकार की तरफ से उनकी ड्यूटी औरतों की भलाई के लिए लगाई गई है।
इस ड्यूटी को वह पूरी ईमानदारी और निष्ठा से निभाएंगे। जि़क्रयोग्य है कि राज लाली गिल एस.ए.एस. नगर के निवासी हैं और वह काफ़ी लम्बे अरसे से औरतों की भलाई के लिए एन.जी.ओज़ के साथ जुड़े हुए हैं।
इस मौके पर हरचन्द सिंह बस्र्ट, जनरल सैक्रेट्री पंजाब, चेयरमैन मंडी बोर्ड, नरिन्दर सिंह शेरगिल चेयरमैन मिल्कफैड, प्रभजोत कौर चेयरमैन जि़ला योजना बोर्ड मोहाली, सुखजिन्दर सिंह काऊणी चेयरमैन, मंगल सिंह जालंधर चेयरमैन, आम्म प्रकाश सिंह बबलू चेयरमैन, मनजीत सिद्धू और नामी कलाकार करमजीत अनमोल मौजूद थे।

 

Comments are closed.

seo ajansı - mersin escort -

boşanma avukatı

- Antalya iş ilanı - berlin werbung